400 ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਭਿੱਖੀਵਿੰਡ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ V/oਥਾਣਾ ਭਿੱਖੀਵਿੰਡ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਦੇ ਐਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਰਿੰਦਰ ਕੁਮਾਰ ਨੇ ਪਿੰਡ ਬੈਂਕਾਂ ਬਲੇਰ ਸੂਏ ਦੇ ਨਜ਼ਦੀਕ ਨਾਕਾ ਲਗਾਇਆ ਸੀ ਇਸ ਦੌਰਾਨ ਉਨ੍ਹਾਂ ਨੂੰ ਸਾਹਮਣੇ ਪਟੜੀ ਤੇ ਤੁਰਿਆ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਘਬਰਾ ਕੇ ਯਕਦਮ ਵਾਪਸ ਮੁੜ ਗਿਆ ਜਿਸ ਤੇ ਸ਼ੱਕ ਹੋਣ ਤੇ ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕੀਤਾ ਜਿਸ ਦੌਰਾਨ ਉਸ ਨੇ ਆਪਣਾ ਨਾਂ ਅੰਗਰੇਜ਼ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪੱਟੀ ਦੱਸਿਆ ਤਾਂ ਉਸਦੀ ਤਲਾਸ਼ੀ ਲੈਣ ਦੌਰਾਨ ਉਸ ਦੇ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੇ ਥਾਣਾ ਭਿੱਖੀਵਿੰਡ ਵਿਖੇ 22/61/85 ਐੱਨ ਡੀ ਪੀ ਐੱਸ ਤਹਿਤ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
400 ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਭਿੱਖੀਵਿੰਡ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ - YouTube | |
1 Likes | 1 Dislikes |
11 views views | 36,156 followers |
News & Politics | Upload TimePublished on 25 Apr 2019 |
Không có nhận xét nào:
Đăng nhận xét